ਅਕਾਲੀ ਦੱਲ ਨੇ ਤੇਲ ਕੀਮਤਾਂ ਘਟਾਉਣ ਲਈ ਕੈਪਟਨ ਸਰਕਾਰ ਨੂੰ ਦਿੱਤਾ ਅਲਟੀਮੈਟਮANN News

punjabi.annnews.in

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦੱਲ ਨੇ ਅੱਜ ਕਾਂਗਰਸ ਸਰਕਾਰ ਨੂੰ ਅਲਟੀਮੈਟਮ ਦਿੰਦਿਆ ਕਿਹਾ ਕਿ ਉਹ ਅਗਲੇ ਦੋ ਦਿਨਾਂ ਵਿੱਚ ਜਾਂ ਤਾਂ ਵੈਟ ਘੱਟ ਕਰਦਿਆਂ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਪੰਜ ਰੁਪਏ ਪ੍ਰਤੀ ਲੀਟਰ ਦੀ ਰਾਹਤ ਦੇਵੇ ਜਾਂ ਫਿਰ ਇਸ ਮੁੱਦੇ ਤੇ ਲੋਕਾਂ ਦੇ ਅਦੌਲਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ।





Source link

Latest Govt Job & Exam Updates:

View Full List ...