ਨਾਦੇੜ ਸਾਹਿਬ ਜਾਣ ਵਾਲੇ ਲੋਕਾਂ ਲਈ ਖੁਸ਼ਖਬਰੀ 30 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਫਲਾਇਟ

punjabi.annnews.in

ਨਵੀਂ ਦਿੱਲੀ- ਸ੍ਰੀ ਨਾਦੇੜ ਸਾਹਿਬ ਜਾਣ ਵਾਲੇ ਲੋਕਾਂ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਦਿੱਲੀ ਤੋਂ ਨਾਦੇੜ ਸਾਹਿਬ ਲਈ ਸਿੱਧੀ ਉੜਾਣ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਉੜਾਣ 30 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਖਤ ਸ਼੍ਰੀ ਹਜ਼ੂਰ ਸਾਹਿਬ ਦੀ ਸਿੱਖ ਧਰਮ ਵਿੱਚ ਖਾਸ ਅਹਿਮੀਅਤ ਹੈ, ਅਤੇ ਸਿੱਖ ਭਾਈਚਾਰੇ ਦੇ ਪਿਛਲੇ ਕਾਫੀ ਸਮੇਂ ਤੋਂ ਫਲਾਇਟ ਸ਼ੁਰੂ ਕਰਨ ਦੀ ਮੰਗ ਸੀ। ਜਿਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ।Source link

Latest Govt Job & Exam Updates:

View Full List ...